ਸਿੱਧੂ ਨੇ ਪਟਿਆਲਾ ਕੋਰਟ ‘ਚ ਕੀਤਾ ਆਤਮ ਸਮਰਪਣ, ਹੁਣ ਉਨ੍ਹਾਂ ਨੂੰ ਮੈਡੀਕਲ ਤੋਂ ਬਾਅਦ ਭੇਜਿਆ ਜਾਵੇਗਾ ਜੇਲ੍ਹ

ਪਟਿਆਲਾ, 20 ਮਈ (ਦ ਪੰਜਾਬ ਵਾਇਰ)। 34 ਸਾਲ ਪੁਰਾਣੇ ਰੋਡ ਰੇਜ ਕੇਸ ਵਿੱਚ ਸੁਪਰੀਮ ਕੋਰਟ ਵੱਲੋਂ ਇੱਕ ਸਾਲ ਦੀ ਕੈਦ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਪਟਿਆਲਾ ਦੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ। ਅਦਾਲਤ ‘ਚ ਆਤਮ ਸਮਰਪਣ ਕਰਨ ਤੋਂ ਬਾਅਦ ਕਾਨੂੰਨੀ ਕਾਰਵਾਈ ਹੋਈ। ਇਸ ਤੋਂ ਬਾਅਦ ਉਸ ਨੂੰ ਪੰਜਾਬ … Continue reading ਸਿੱਧੂ ਨੇ ਪਟਿਆਲਾ ਕੋਰਟ ‘ਚ ਕੀਤਾ ਆਤਮ ਸਮਰਪਣ, ਹੁਣ ਉਨ੍ਹਾਂ ਨੂੰ ਮੈਡੀਕਲ ਤੋਂ ਬਾਅਦ ਭੇਜਿਆ ਜਾਵੇਗਾ ਜੇਲ੍ਹ