ਵਧੀਕ ਡਿਪਟੀ ਕਮਿਸ਼ਨਰ ਡਾ ਅਮਨਦੀਪ ਕੋਰ ਨੇ ਗੁਰਦਾਸਪੁਰ ਸ਼ਹਿਰ ਅੰਦਰ ਤੜਕਸਾਰ ਸਫਾਈ ਵਿਵਸਥਾ ਦਾ ਲਿਆ ਜਾਇਜ਼ਾ

ਸ਼ਹਿਰ ਨੂੰ ਸਾਫ ਸੁਥਰਾ ਰੱਖਣ ਤੇ ਸੁੰਦਰੀਕਰਨ ਲਈ ਦਿੱਤੀਆਂ ਹਦਾਇਤਾਂ ਗੁਰਦਾਸਪੁਰ, 20 ਮਈ   ( ਮੰਨਣ ਸੈਣੀ )।  ਡਾ ਅਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ/ਸ਼ਹਿਰੀ ਵਿਕਾਸ) ਗੁਰਦਾਸਪੁਰ ਵਲੋ ਅੱਜ ਤੜਕਸਾਰ ਗੁਰਦਾਸਪੁਰ ਸ਼ਹਿਰ ਦਾ ਦੌਰਾ ਕੀਤਾ ਗਿਆ ਤੇ ਨਗਰ ਕੌਸਲ ਗੁਰਦਾਸਪੁਰ ਵਲੋਂ ਸ਼ਹਿਰ ਅੰਦਰ ਸਫਾਈ ਵਿਵਸਥਾ  ਸਬੰਧ ਕੀਤੇ ਜਾ ਰਹੇ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨਗਰ ਕੌਸਲ ਦੇ … Continue reading ਵਧੀਕ ਡਿਪਟੀ ਕਮਿਸ਼ਨਰ ਡਾ ਅਮਨਦੀਪ ਕੋਰ ਨੇ ਗੁਰਦਾਸਪੁਰ ਸ਼ਹਿਰ ਅੰਦਰ ਤੜਕਸਾਰ ਸਫਾਈ ਵਿਵਸਥਾ ਦਾ ਲਿਆ ਜਾਇਜ਼ਾ