ਲੋਕ ਨਿਰਮਾਣ ਮੰਤਰੀ ਵੱਲੋਂ ਵਿਭਾਗ ਦੀਆਂ ਬਰਾਂਚਾਂ ਦੀ ਅਚਨਚੇਤ ਚੈਕਿੰਗ

ਬਰਾਂਚਾਂ ਦੇ ਕਰਮਚਾਰੀਆਂ ਦੇ ਕੰਮ ਕਾਰ ਦਾ ਲਿਆ ਜਾਇਜ਼ਾ  11 ਤਰਸ ਦੇ ਆਧਾਰ ‘ਤੇ ਨੌਕਰੀ ਦੇ ਮਾਮਲਿਆਂ ਨੂੰ ਜਲਦ ਨਜਿੱਠਣ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 20 ਮਈ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਬਾਦ ਦੁਪਹਿਰ ਵਿਭਾਗ ਦੀਆਂ ਪੰਜਾਬ ਸਿਵਲ ਸਕੱਤਰੇਤ-2 ਦੀਆਂ ਤਿੰਨਾਂ ਬਰਾਂਚਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਉਨ੍ਹਾਂ ਬਰਾਂਚਾਂ … Continue reading ਲੋਕ ਨਿਰਮਾਣ ਮੰਤਰੀ ਵੱਲੋਂ ਵਿਭਾਗ ਦੀਆਂ ਬਰਾਂਚਾਂ ਦੀ ਅਚਨਚੇਤ ਚੈਕਿੰਗ