ਮਿਲਕਫੈਡ ਵਲੋਂ ਦੁੱਧ ਦੇ ਖਰੀਦ ਭਾਅ ਵਿੱਚ 20 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਵਾਧਾ: ਹਰਪਾਲ ਸਿੰਘ ਚੀਮਾ

ਢਾਈ ਮਹੀਨੇ ਵਿਚ ਚੌਥੀ ਵਾਰ ਵਧਾਇਆ ਭਾਅ; ਕੁੱਲ 70 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ ਦੁੱਧ ਉਤਪਾਦਕਾਂ ਦੀ ਵਿੱਤੀ ਸਹਾਇਤਾ ਹਿੱਤ ਵਧਾਈ ਦੁੱਧ ਦੀ ਖਰੀਦ ਕੀਮਤ:- ਸਹਿਕਾਰਤਾ ਮੰਤਰੀ ਚੰਡੀਗੜ੍ਹ, 21 ਮਈ: ਪੰਜਾਬ ਵਿੱਚ ਡੇਅਰੀ ਧੰਦੇ ਨਾਲ ਜੁੜੇ ਦੁੱਧ ਉਤਪਾਦਕਾਂ ਨੂੰ ਲਗਾਤਾਰ ਵੱਧ ਰਹੀਆਂ ਪਸ਼ੂ ਖੁਰਾਕ ਦੀਆਂ ਕੀਮਤਾਂ ਅਤੇ ਹੋਰ ਲਾਗਤਾਂ ਵਿੱਚ ਹੋ ਰਹੇ ਵਾਧੇ ਨਾਲ … Continue reading ਮਿਲਕਫੈਡ ਵਲੋਂ ਦੁੱਧ ਦੇ ਖਰੀਦ ਭਾਅ ਵਿੱਚ 20 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਵਾਧਾ: ਹਰਪਾਲ ਸਿੰਘ ਚੀਮਾ