ਜਥੇਦਾਰ ਜੱਸਲ ਨੇ ਪ੍ਰਧਾਨ ਐਡਵੋਕੇਟ ਧਾਮੀ ਨਾਲ ਮੁਲਾਕਾਤ ਕਰਕੇ ਬਟਾਲਾ ਸ਼ਹਿਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਉਜਾਗਰ ਹੋਏ ਪਾਵਨ ਅਸਥਾਨ ਬਾਰੇ ਵਿਚਾਰ ਵਟਾਂਦਰਾ ਕੀਤਾ

ਬਟਾਲਾ, 21 ਮਈ ( ਮੰਨਣ ਸੈਣੀ) । ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਟਾਲਾ ਹਲਕੇ ਤੋਂ ਮੈਂਬਰ ਜਥੇਦਾਰ ਗੁਰਨਾਮ ਸਿੰਘ ਜੱਸਲ ਅਤੇ ਪੰਜਾਬ ਹੈਰੀਟੇਜ਼ ਸੁਸਾਇਟੀ ਦੇ ਨੁਮਾਇੰਦੇ ਇੰਦਰਜੀਤ ਸਿੰਘ ਹਰਪੁਰਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਬਟਾਲਾ ਸ਼ਹਿਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਉਜਾਗਰ ਹੋਏ … Continue reading ਜਥੇਦਾਰ ਜੱਸਲ ਨੇ ਪ੍ਰਧਾਨ ਐਡਵੋਕੇਟ ਧਾਮੀ ਨਾਲ ਮੁਲਾਕਾਤ ਕਰਕੇ ਬਟਾਲਾ ਸ਼ਹਿਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਉਜਾਗਰ ਹੋਏ ਪਾਵਨ ਅਸਥਾਨ ਬਾਰੇ ਵਿਚਾਰ ਵਟਾਂਦਰਾ ਕੀਤਾ