ਸੂਚਨਾ ਤੇ ਲੋਕ ਸੰਪਰਕ ਆਫ਼ੀਸਰਜ਼ ਐਸੋਈਏਸ਼ਨ ਵਲੋਂ ਜਾਇੰਟ ਡਾਇਰੈਕਟਰ ਸ੍ਰੀ ਕ੍ਰਿਸ਼ਨ ਲਾਲ ਰੱਤੂ ਦੇ ਦਿਹਾਂਤ ਤੇ ਦੁਖ ਦਾ ਪ੍ਰਗਟਾਵਾ

ਚੰਡੀਗੜ੍ਹ, 21 ਮਈ: ਸੂਚਨਾ ਤੇ ਲੋਕ ਸੰਪਰਕ ਆਫ਼ੀਸਰਜ਼ ਐਸੋਸੀਏਸ਼ਨ,ਪੰਜਾਬ ਨੇ ਵਿਭਾਗ ਦੇ ਜਾਇੰਟ ਡਾਇਰੈਕਟਰ ਸ੍ਰੀ ਕ੍ਰਿਸ਼ਨ ਲਾਲ ਰੱਤੂ ਦੀ ਬੇਵਕਤ ਮੌਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਦਾ ਅੱਜ ਮੋਹਾਲੀ ਦੇ ਮੈਕਸ ਹਸਪਤਾਲ ਵਿਖੇ ਦਿਹਾਂਤ ਹੋ ਗਿਆ। ਉਹ ਆਪਣੇ ਪਿੱਛੇ ਆਪਣੀ ਪਤਨੀ ਸ੍ਰੀਮਤੀ ਮਨਿੰਦਰ ਕੌਰ ਅਤੇ ਪੁੱਤਰ ਨਵੀਨ ਤੇ ਦਿਨੇਸ਼ ਨੂੰ ਛੱਡ ਗਏ ਹਨ। … Continue reading ਸੂਚਨਾ ਤੇ ਲੋਕ ਸੰਪਰਕ ਆਫ਼ੀਸਰਜ਼ ਐਸੋਈਏਸ਼ਨ ਵਲੋਂ ਜਾਇੰਟ ਡਾਇਰੈਕਟਰ ਸ੍ਰੀ ਕ੍ਰਿਸ਼ਨ ਲਾਲ ਰੱਤੂ ਦੇ ਦਿਹਾਂਤ ਤੇ ਦੁਖ ਦਾ ਪ੍ਰਗਟਾਵਾ