ਭਗਵੰਤ ਮਾਨ ਵੱਲੋਂ ਸ਼ਹਿਰੀ ਹਵਾਬਾਜ਼ੀ ਵਿਭਾਗ ਨੂੰ ਚੰਡੀਗੜ੍ਹ ਤੋਂ ਕੈਨੇਡਾ, ਅਮਰੀਕਾ ਅਤੇ ਯੂ.ਕੇ. ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਨਾਂ ਤੁਰੰਤ ਸ਼ੁਰੂ ਕਰਨ ਲਈ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਅਤੇ ਏ.ਏ.ਆਈ. ਨਾਲ ਤਾਲਮੇਲ ਕਰਨ ਦੇ ਨਿਰਦੇਸ਼

ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਨੂੰ ਖੁੱਲ੍ਹੀ ਮੰਡੀ ਬਣਾਉਣ ਵਾਸਤੇ ਫੌਰੀ ਤੌਰ ’ਤੇ ਕਾਰਗੋ ਉਡਾਨਾਂ ਸ਼ੁਰੂ ’ਤੇ ਜ਼ੋਰ ਪਾਇਆ ਸਿਵਲ ਏਵੀਏਸ਼ਨ ਕੌਂਸਲ ਨੂੰ ਪੇਸ਼ੇਵਰ ਸਿਖਲਾਈ ਪ੍ਰਾਪਤ ਪਾਇਲਟਾਂ ਵਜੋਂ ਪੂਰੀ ਤਰ੍ਹਾਂ ਨਾਲ ਲੈਸ ਹੋਣ ਲਈ ਫਲਾਇੰਗ ਟ੍ਰੇਨਿਗ ਵਿੱਚ ਸੂਬੇ ਦੇ ਨੌਜਵਾਨਾਂ ਨੂੰ ਤਰਜੀਹ ਦੇਣ ਲਈ ਕਿਹਾ ਚੰਡੀਗੜ੍ਹ, 23 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ … Continue reading ਭਗਵੰਤ ਮਾਨ ਵੱਲੋਂ ਸ਼ਹਿਰੀ ਹਵਾਬਾਜ਼ੀ ਵਿਭਾਗ ਨੂੰ ਚੰਡੀਗੜ੍ਹ ਤੋਂ ਕੈਨੇਡਾ, ਅਮਰੀਕਾ ਅਤੇ ਯੂ.ਕੇ. ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਨਾਂ ਤੁਰੰਤ ਸ਼ੁਰੂ ਕਰਨ ਲਈ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਅਤੇ ਏ.ਏ.ਆਈ. ਨਾਲ ਤਾਲਮੇਲ ਕਰਨ ਦੇ ਨਿਰਦੇਸ਼