ਪੰਜਾਬ ਸਰਕਾਰ ਵੱਲੋਂ ਫੇਰਬਦਲ: 42 ਆਈਏਐਸ, ਪੀਸੀਐਸ ਅਧਿਕਾਰੀਆਂ ਦਾ ਹੋਇਆ ਤਬਾਦਲਾ

ਚੰਡੀਗੜ੍ਹ, 23 ਮਈ (ਦ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਦਾ ਫੇਰਬਦਲ ਕਰਦੀਆਂ ਕੁਲ 42 ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਇਹਨਾਂ ਅਧਿਆਰੀਆਂ ਵਿੱਚ ਆਈਏਐਸ, ਆਈਐਫਐਸ ਅਤੇ ਪੀਸੀਐਸ ਅਧਿਕਾਰੀ ਸ਼ਾਮਿਲ ਹਨ। ਜਿਹਨਾਂ ਦੀ ਸੂਚੀ ਇਸ ਪ੍ਰਕਾਰ ਹੈ।