ਸੂਬੇ ਵਿਚ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਨਿਰੰਤਰ ਜਾਰੀ ਰਹੇਗੀ: ਕੁਲਦੀਪ ਧਾਲੀਵਾਲ

ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ਾ ਹਟਾਉਣ ਤੋਂ 15 ਦਿਨ ਪਹਿਲਾਂ ਨੋਟਿਸ ਦੇਣਾ ਯਕੀਨੀ ਬਣਾਇਆ ਜਾਵੇਗਾ 23 ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਦਰਾਨ ਵੱਖ ਵੱਖ ਮੁੱਦਿਆਂ ‘ਤੇ ਸਰਕਾਰ ਅਤੇ ਕਿਸਾਨਾਂ ਵਿਚਕਾਰ ਬਣੀ ਸਹਿਮਤੀ 30 ਜੂਨ ਤੱਕ ਲੋਕ ਪੰਚਾਇਤੀ ਜ਼ਮੀਨ ਤੋਂ ਸਵੈ ਇੱਛਾ ਨਾਲ ਕਬਜ਼ੇ ਛੱਡ ਸਕਦੇ ਹਨ, ਉਸ ਤੋਂ ਬਾਅਦ ਹੋਵੇਗੀ ਕਾਰਵਾਈ ਛੋਟੇ ਅਤੇ ਗਰੀਬ ਕਿਸਾਨਾਂ ਦੇ … Continue reading ਸੂਬੇ ਵਿਚ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਨਿਰੰਤਰ ਜਾਰੀ ਰਹੇਗੀ: ਕੁਲਦੀਪ ਧਾਲੀਵਾਲ