ਸ਼ਹਿਰ ਦੀ ਵਿਗੜਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਪ੍ਰਗਟਾਈ ਚਿੰਤਾ, ਪੀਸੀਆਰ ਦੀ ਕਰਮਚਾਰੀਆਂ ਨੂੰ ਤਬਦੀਲ ਕਰਨ ਦੀ ਕੀਤੀ ਜਾਵੇਗੀ ਮੰਗ

ਗੁਰਦਾਸਪੁਰ, 24 ਮਈ (ਮੰਨਣ ਸੈਣੀ)। ਗੁਰਦਾਸਪੁਰ ਚੈਂਬਰ ਆਫ ਕਮਰਸ ਦੇ ਅਹੁਦੇਦਾਰਾਂ ਦੀ ਇੱਕ ਵਿਸ਼ੇਸ਼ ਬੈਠਕ ਸਥਾਨਕ ਰੈਸਟੋਰੈਂਟ ਵਿਚ ਹੋਈ ਜਿਸ ਵਿਚ ਸ਼ਹਿਰ ਦੀ ਵਿਗੜਦੀ ਕਾਨੂੰਨ ਵਿਵਸਥਾ ਬਾਰੇ ਚਿੰਤਾ ਪ੍ਰਗਟ ਕੀਤੀ ਗਈ। ਪ੍ਰਧਾਨ ਵਿਕਾਸ ਮਹਾਜਨ ਅਤੇ ਚੇਅਰਮੈਨ ਅਨੂੰ ਗੰਡੋਤਰਾ ਨੇ ਕਿਹਾ ਕਿ ਸ਼ਹਿਰ ਵਿਚ ਛੀਨਾ ਝਪਟੀ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ ਅਤੇ … Continue reading ਸ਼ਹਿਰ ਦੀ ਵਿਗੜਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਪ੍ਰਗਟਾਈ ਚਿੰਤਾ, ਪੀਸੀਆਰ ਦੀ ਕਰਮਚਾਰੀਆਂ ਨੂੰ ਤਬਦੀਲ ਕਰਨ ਦੀ ਕੀਤੀ ਜਾਵੇਗੀ ਮੰਗ