ਸਕੂਲੀ ਸਿੱਖਿਆ ਨੂੰ ਹੋਰ ਗੁਣਾਤਮਕ ਅਤੇ ਮਿਆਰੀ ਬਣਾਉਣ ਲਈ ਸਕੂਲ ਮੁਖੀ ਸਟਾਫ ਦੀ ਸਹਾਇਤਾ ਨਾਲ ਵਿਉਂਤਬੰਦੀ ਬਣਾਉਣ: ਮੀਤ ਹੇਅਰ

ਸਕੂਲ ਮੁਖੀਆਂ ਪਾਸੋਂ ਸਿੱਖਿਆ ਸੁਧਾਰ ਲਈ ਸੁਝਾਅ ਲੈਣ ਦਾ ਸਮਾਂ 31 ਮਈ ਤੱਕ ਵਧਾਇਆ ਸਿੱਖਿਆ ਮੰਤਰੀ ਨੇ ਐਜੂਸੈੱਟ ਰਾਹੀਂ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਸਕੂਲ ਮੁਖੀਆਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ, 24 ਮਈ। ਸਿੱਖਿਆ ਦੀ ਕ੍ਰਾਂਤੀ ਲਿਆਉਣ ਲਈ ਅਧਿਆਪਕ ਵਰਗ ਦਾ ਵਡਮੁੱਲਾ ਯੋਗਦਾਨ ਹੋਵੇਗਾ। ਸਰਕਾਰੀ ਸਕੂਲਾਂ ਵਿੱਚ ਮੈਰਿਟ ਨਾਲ ਚੁਣੇ ਹੋਏ ਅਧਿਆਪਕ ਭਰਤੀ ਹੁੰਦੇ ਹਨ ਅਤੇ … Continue reading ਸਕੂਲੀ ਸਿੱਖਿਆ ਨੂੰ ਹੋਰ ਗੁਣਾਤਮਕ ਅਤੇ ਮਿਆਰੀ ਬਣਾਉਣ ਲਈ ਸਕੂਲ ਮੁਖੀ ਸਟਾਫ ਦੀ ਸਹਾਇਤਾ ਨਾਲ ਵਿਉਂਤਬੰਦੀ ਬਣਾਉਣ: ਮੀਤ ਹੇਅਰ