ਮੀਤ ਹੇਅਰ ਵੱਲੋਂ ਭਾਰਤੀ ਕ੍ਰਿਕਟ ਟੀਮ ਵਿੱਚ ਚੁਣੇ ਗਏ ਅਰਸ਼ਦੀਪ ਸਿੰਘ ਦੀ ਹੌਂਸਲਾ ਅਫ਼ਜਾਈ

ਖੇਡ ਮੰਤਰੀ ਨੇ ਅਰਸ਼ਦੀਪ ਸਿੰਘ ਤੇ ਉਸ ਦੇ ਪਰਿਵਾਰ ਦੀ ਰਾਤਰੀ ਭੋਜ ਉੱਤੇ ਕੀਤੀ ਮੇਜ਼ਬਾਨੀ ਤੇਜ਼ ਗੇਂਦਬਾਜ਼ ਨੂੰ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ ਚੰਡੀਗੜ੍ਹ, 26 ਮਈ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਰਤੀ ਕ੍ਰਿਕਟ ਟੀਮ ਵਿੱਚ ਚੁਣੇ ਗਏ ਪੰਜਾਬ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਦੀ ਹੌਂਸਲਾ ਅਫ਼ਜਾਈ ਲਈ ਉਸ ਨੂੰ ਨਿੱਜੀ ਤੌਰ ਉੱਤੇ … Continue reading ਮੀਤ ਹੇਅਰ ਵੱਲੋਂ ਭਾਰਤੀ ਕ੍ਰਿਕਟ ਟੀਮ ਵਿੱਚ ਚੁਣੇ ਗਏ ਅਰਸ਼ਦੀਪ ਸਿੰਘ ਦੀ ਹੌਂਸਲਾ ਅਫ਼ਜਾਈ