ਰਾਜ ਕੁਮਾਰ ਵੇਰਕਾ ਨੇ ਕਾਂਗਰਸ ਹਾਈ ਕਮਾਂਡ ਖਿਲਾਫ਼ ਖੋਲ੍ਹਿਆ ਮੋਰਚਾ, ਕਿਹਾ ਕਿਉ ਮੂਕ ਦਰਸ਼ਕ ਬਣੀ ਬੈਠੀ ਹੈ ਹਾਈ ਕਮਾਂਡ, ਅੱਖਾ ਖੋਲਣ ਦੀ ਦੱਸੀ ਜਰੂਰਤ

ਗੁਰਦਾਸਪੁਰ, 27 ਮਈ ( ਦ ਪੰਜਾਬ ਵਾਇਰ)। ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਤੇ ਬੁਲਾਰੇ ਡਾ. ਰਾਜ ਕੁਮਾਰ ਵੇਰਕਾ ਨੇ ਹਾਈ ਕਮਾਂਡ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਾਈ ਕਮਾਂਡ ਐਕਸ਼ਨ ਲੈਣ ਦੀ ਬਜਾਏ ਤਮਾਸ਼ਾ ਦੇਖ ਰਹੀ ਹੈ। ਹਾਈ ਕਮਾਂਡ ਕੁਝ ਨਹੀਂ ਕਰ ਰਹੀ ਤੇ ਕੁਝ ਲੀਡਰਾਂ ਨੇ ਕਾਂਗਰਸ ਦਾ ਤਮਾਸ਼ਾ ਬਣਾ ਲਿਆ ਹੈ। … Continue reading ਰਾਜ ਕੁਮਾਰ ਵੇਰਕਾ ਨੇ ਕਾਂਗਰਸ ਹਾਈ ਕਮਾਂਡ ਖਿਲਾਫ਼ ਖੋਲ੍ਹਿਆ ਮੋਰਚਾ, ਕਿਹਾ ਕਿਉ ਮੂਕ ਦਰਸ਼ਕ ਬਣੀ ਬੈਠੀ ਹੈ ਹਾਈ ਕਮਾਂਡ, ਅੱਖਾ ਖੋਲਣ ਦੀ ਦੱਸੀ ਜਰੂਰਤ