ਕੈਬਨਿਟ ਮੰਤਰੀ ਦੀ ਹਾਜ਼ਰੀ ਵਿਚ ਕਾਹਨੂੰਵਾਨ ਹਲਕੇ ਦੇ ਲੋਕਾਂ ਨੇ ਸਵੈ ਇੱਛਾ ਨਾਲ 119 ਏਕੜ ਨਾਜਾਇਜ਼ ਪੰਚਾਇਤੀ ਜ਼ਮੀਨ ਛੱਡੀ

ਸੂਬੇ ਵਿਚ ਪੰਚਾਇਤੀ ਤੇ ਸਰਕਾਰੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਨਿਰੰਤਰ ਜਾਰੀ ਰਹੇਗੀ-ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ 30 ਜੂਨ ਤੱਕ ਲੋਕ ਪੰਚਾਇਤੀ ਜ਼ਮੀਨ ਤੋਂ ਸਵੈ ਇੱਛਾ ਨਾਲ ਕਬਜ਼ੇ ਛੱਡ ਸਕਦੇ ਹਨ, ਉਸ ਤੋਂ ਬਾਅਦ ਹੋਵੇਗੀ ਕਾਰਵਾਈ ਗੁਰਦਾਸਪੁਰ, 27 ਮਈ ( ਮੰਨਣ ਸੈਣੀ)। ਪੰਜਾਬ ਸਰਕਾਰ ਵਲੋਂ ਪੰਚਾਇਤੀ ਅਤੇ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ … Continue reading ਕੈਬਨਿਟ ਮੰਤਰੀ ਦੀ ਹਾਜ਼ਰੀ ਵਿਚ ਕਾਹਨੂੰਵਾਨ ਹਲਕੇ ਦੇ ਲੋਕਾਂ ਨੇ ਸਵੈ ਇੱਛਾ ਨਾਲ 119 ਏਕੜ ਨਾਜਾਇਜ਼ ਪੰਚਾਇਤੀ ਜ਼ਮੀਨ ਛੱਡੀ