ਪਾਣੀ ਦੇ ਰਾਖੇ ਪਰਿਵਾਰ ਦੇ ਰਾਖੇ ਬਣੋ’ ਦਾ ਸੱਦਾ ਦਿੰਦਿਆਂ ਪਿੰਡ ਦਰਗਬਾਦ ਵਿਖੇ ਲੱਗਾ ਕਿਸਾਨ ਜਾਗਰੂਕਤਾ ਕੈਂਪ ਰਿਹਾ ਸਫਲ

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੇ ਜਰੂਰੀ ਨੁਕਤੇ ਦੱਸੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ ਗੁਰਦਾਸਪੁਰ, 28 ਮਈ ( ਮੰਨਣ ਸੈਣੀ )। ਡਿਪਟੀ ਕਮਿਸ਼ਨਰ ਗੁਰਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਕਿਸਾਨਾਂ ਨੂੰ ‘ਪਾਣੀ ਦੇ … Continue reading ਪਾਣੀ ਦੇ ਰਾਖੇ ਪਰਿਵਾਰ ਦੇ ਰਾਖੇ ਬਣੋ’ ਦਾ ਸੱਦਾ ਦਿੰਦਿਆਂ ਪਿੰਡ ਦਰਗਬਾਦ ਵਿਖੇ ਲੱਗਾ ਕਿਸਾਨ ਜਾਗਰੂਕਤਾ ਕੈਂਪ ਰਿਹਾ ਸਫਲ