ਤਿੰਨ ਦਿਨਾਂ ਵਿਚ ਚਿੱਟੇ ਦੇ ਨਸ਼ੇ ਦਾ ਸ਼ਿਕਾਰ ਬਿਮਾਰਾਂ ਦੀ ਸ਼ਨਾਖਤ ਕਰਨ ਦੇ ਹੁਕਮਾਂ ਕਾਰਨ ਆਸ਼ਾ ਵਰਕਰਾਂ ਵਿੱਚ ਫੈਲਿਆ ਰੋਸ

ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਹੁਕਮਾਂ ਨੂੰ ਛਿੱਕੇ ਟੰਗ ਰਹੇ ਹਨ ਸਿਹਤ ਵਿਭਾਗ ਦੇ ਅਧਿਕਾਰੀ ਗੁਰਦਾਸਪੁਰ 28 ਮਈ (ਮੰਨਣ ਸੈਣੀ)। ਪੰਜਾਬ ਸਰਕਾਰ ਵੱਲੋਂ ਰੰਗਲਾ ਪੰਜਾਬ ਬਣਾਉਣ ਲਈ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਆਰੰਭੀ ਮੁਹਿੰਮ ਨੂੰ ਲੀਹੋਂ ਲਾਹੁਣ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਹ ਦੋਸ਼ ਆਸ਼ਾ ਵਰਕਰਜ ਅਤੇ ਫੈਸੀਲੀਟੇਟਰਜ … Continue reading ਤਿੰਨ ਦਿਨਾਂ ਵਿਚ ਚਿੱਟੇ ਦੇ ਨਸ਼ੇ ਦਾ ਸ਼ਿਕਾਰ ਬਿਮਾਰਾਂ ਦੀ ਸ਼ਨਾਖਤ ਕਰਨ ਦੇ ਹੁਕਮਾਂ ਕਾਰਨ ਆਸ਼ਾ ਵਰਕਰਾਂ ਵਿੱਚ ਫੈਲਿਆ ਰੋਸ