ਸੇਵਾ ਕੇਂਦਰਾਂ ਰਾਹੀਂ 100 ਤੋਂ ਵੱਧ ਔਨਲਾਈਨ ਸੇਵਾਵਾਂ ਦੀ ਕੀਤੀ ਸ਼ੁਰੂਆਤ

ਭਗਵੰਤ ਮਾਨ ਵੱਲੋਂ ਜਨਤਕ ਸੇਵਾਵਾਂ ਪ੍ਰਣਾਲੀ ਵਿੱਚ ਹੋਰ ਪਾਰਦਰਸ਼ਤਾ ਲਈ ਈ-ਆਫਿਸ ਨੂੰ ਉਤਸ਼ਾਹਿਤ ਕਰਨ ਦੇ ਨਿਰਦੇਸ਼ ਚੰਡੀਗੜ੍ਹ, 28 ਮਈ। ਜਨਤਕ ਸੇਵਾਵਾਂ ਪ੍ਰਣਾਲੀ ਵਿੱਚ ਵਧੇਰੇ ਪਾਰਦਰਸ਼ਤਾ ਲਿਆਉਣ ਲਈ ਇੱਕ ਹੋਰ ਵੱਡਾ ਕਦਮ ਪੁੱਟਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਸਰਕਾਰੀ ਕੰਮਕਾਜ ਵਿੱਚ ਈ-ਆਫਿਸ ਰਾਹੀਂ ਡਿਜੀਟਲਾਈਜ਼ੇਸ਼ਨ ਦੀ ਵਰਤੋਂ ਨੂੰ ਵੱਡੇ ਪੱਧਰ ‘ਤੇ ਉਤਸ਼ਾਹਿਤ ਕਰਨ … Continue reading ਸੇਵਾ ਕੇਂਦਰਾਂ ਰਾਹੀਂ 100 ਤੋਂ ਵੱਧ ਔਨਲਾਈਨ ਸੇਵਾਵਾਂ ਦੀ ਕੀਤੀ ਸ਼ੁਰੂਆਤ