ਪੰਜਾਬ ਦੇ ਆਬਕਾਰੀ ਵਿਭਾਗ ਵੱਲੋਂ ਸਕਾਚ ਦੀਆਂ ਬੋਤਲਾਂ ਵਿੱਚ ਨਕਲੀ ਸ਼ਰਾਬ ਭਰਨ ਵਾਲੇ ਗਿਰੋਹ ਦਾ ਪਰਦਾਫਾਸ਼

ਗਿਰੋਹ ਦੇ 4 ਮੈਂਬਰ ਨਕਲੀ ਸ਼ਰਾਬ ਸਮੇਤ ਕਾਬੂ ਚੰਡੀਗੜ੍ਹ, 28 ਮਈ: ਪੰਜਾਬ ਦੇ ਆਬਕਾਰੀ ਵਿਭਾਗ ਅਤੇ ਜ਼ਿਲ੍ਹਾ ਪੁਲਿਸ ਫਤਿਹਗੜ੍ਹ ਸਾਹਿਬ ਵੱਲੋਂ ਸ਼ਰਾਬ ਤਸਕਰਾਂ ਦੇ ਇੱਕ ਸੰਗਠਿਤ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਹ ਗਿਰੋਹ ਚੰਡੀਗੜ੍ਹ ਤੋਂ ਸਸਤੀ ਸ਼ਰਾਬ ਦੀ ਤਸਕਰੀ ਕਰਕੇ ਉਸਨੂੰ ਮਹਿੰਗੇ ਇੰਪੋਰਟਡ ਸਕਾਚ ਬ੍ਰਾਂਡਾਂ ਦੀਆਂ ਬੋਤਲਾਂ ਵਿੱਚ ਭਰਦਾ ਸੀ। ਗਿਰੋਹ ਦੇ 4 ਮੈਂਬਰਾਂ … Continue reading ਪੰਜਾਬ ਦੇ ਆਬਕਾਰੀ ਵਿਭਾਗ ਵੱਲੋਂ ਸਕਾਚ ਦੀਆਂ ਬੋਤਲਾਂ ਵਿੱਚ ਨਕਲੀ ਸ਼ਰਾਬ ਭਰਨ ਵਾਲੇ ਗਿਰੋਹ ਦਾ ਪਰਦਾਫਾਸ਼