ਸਕੂਲ ਪ੍ਰਬੰਧਕਾਂ ਨੂੰ ਐਮਨੈਸਟੀ ਸਕੀਮ ਤਹਿਤ 5 ਅਗਸਤ ਤੱਕ ਬੱਸਾਂ ਦੇ ਬਕਾਇਆ ਟੈਕਸ ਭਰਨ ਦੀ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦਿੱਤੀ ਹਦਾਇਤ

ਕਿਹਾ, ਨਿਰਧਾਰਤ ਸਮੇਂ ਪਿੱਛੋਂ ਉਲੰਘਣਾ ਕਰਨ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ ਚੰਡੀਗੜ੍ਹ, 28 ਮਈ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਸੂਬੇ ਦੇ ਸਮੂਹ ਸਕੂਲ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ 5 ਅਗਸਤ ਤੱਕ ਬੱਸਾਂ ਦੇ ਪੁਰਾਣੇ ਬਕਾਇਆ ਟੈਕਸ ਭਰ ਦੇਣ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਿਰਧਾਰਤ ਮਿਤੀ ਪਿੱਛੋਂ ਡਿਫ਼ਾਲਟਰਾਂ ਵਿਰੁੱਧ … Continue reading ਸਕੂਲ ਪ੍ਰਬੰਧਕਾਂ ਨੂੰ ਐਮਨੈਸਟੀ ਸਕੀਮ ਤਹਿਤ 5 ਅਗਸਤ ਤੱਕ ਬੱਸਾਂ ਦੇ ਬਕਾਇਆ ਟੈਕਸ ਭਰਨ ਦੀ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦਿੱਤੀ ਹਦਾਇਤ