ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ, ਮਾਨ ਸਰਕਾਰ ਨੇ ਸ਼ਨੀਵਾਰ ਨੂੰ ਹੀ ਹਟਾਈ ਸੁਰੱਖਿਆ

ਚੰਡਿਗੜ੍ਹ, 29 ਮਈ (ਦ ਪੰਜਾਬ ਵਾਇਰ)। ਪੰਜਾਬ ਵਿੱਚ ਇੱਕ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਜਿਸ ਵਿੱਚ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ‘ਤੇ ਗੋਲੀਬਾਰੀ ਕਰ ਉਹਨਾਂ ਨੂੰ ਮੌਤ ਤੇ ਘਾਟ ਉਤਾਰ ਦਿੱਤਾ ਗਿਆ ਹੈ।। ਗੋਲੀਬਾਰੀ ਦੀ ਘਟਨਾ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਵਾਪਰੀ ਹੈ। ਇਸ ਗੋਲੀਬਾਰੀ ਵਿੱਚ ਮੂਸੇਵਾਲਾ ਅਤੇ ਉਸਦੇ ਦੋ ਸਾਥੀ ਜ਼ਖਮੀ ਹੋ … Continue reading ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ, ਮਾਨ ਸਰਕਾਰ ਨੇ ਸ਼ਨੀਵਾਰ ਨੂੰ ਹੀ ਹਟਾਈ ਸੁਰੱਖਿਆ