“ਪਾਣੀ ਦੇ ਰਾਖੇ” ਪਿੰਡ ਚੂਹੇਵਾਲ ਵਿਖੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਜਾਗਰੂਕ ਕੀਤਾ

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਮਾਲੀ ਸਹਾਇਤਾ ਦੇਵੇਗੀ ਪੰਜਾਬ ਸਰਕਾਰ – ਨੰਬਰਦਾਰ ਦਲਜੀਤ ਸਿੰਘ ਬਮਰਾਹ ਬਟਾਲਾ, 13 ਮਈ ( ਮੰਨਣ ਸੈਣੀ) । ਪਿੰਡਾਂ ਦੇ ਨੰਬਰਦਾਰਾਂ ਅਤੇ ਪੰਚਾਇਤੀ ਨੁਮਾਇੰਦਿਆਂ ਵੱਲੋਂ ਵੀ ਇਸ ਵਾਰ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਤ ਕੀਤਾ ਜਾ ਰਿਹਾ ਹੈ ਤਾਂ ਜੋ ਜ਼ਮੀਨ ਹੇਠਲੇ … Continue reading “ਪਾਣੀ ਦੇ ਰਾਖੇ” ਪਿੰਡ ਚੂਹੇਵਾਲ ਵਿਖੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਜਾਗਰੂਕ ਕੀਤਾ