ਰਿਸ਼ਵਤ ਲੈਣ ਦੇ ਦੋਸ਼ ‘ਚ ਵਿਜੀਲੈਂਸ ਵੱਲੋਂ ਸਹਾਇਕ ਲਾਈਨਮੈਨ ਗ੍ਰਿਫਤਾਰ 

ਚੰਡੀਗੜ੍ਹ, 30 ਮਈ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜਲੰਧਰ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਇੱਕ ਸਹਾਇਕ ਲਾਈਨਮੈਨ (ਏ.ਐਲ.ਐਮ) ਨੂੰ 75000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਦੇ ਦਫ਼ਤਰ ਪਿੰਡ ਬੜਿੰਗ, ਜਲੰਧਰ ਵਿਖੇ ਤਾਇਨਾਤ ਏ.ਐਲ.ਐਮ ਅੰਮ੍ਰਿਤ ਲਾਲ ਮੋਦੀ ਨੂੰ ਬਲਵੀਰ ਕੌਰ … Continue reading ਰਿਸ਼ਵਤ ਲੈਣ ਦੇ ਦੋਸ਼ ‘ਚ ਵਿਜੀਲੈਂਸ ਵੱਲੋਂ ਸਹਾਇਕ ਲਾਈਨਮੈਨ ਗ੍ਰਿਫਤਾਰ