ਵੱਡੀ ਖ਼ਬਰ:- ਦੋ ਤਹਸੀਲਦਾਰਾਂ ਨੂੰ ਮੁਅੱਤਲ ਕਰਨ ਤੋਂ ਬਾਅਦ ਪੰਜਾਬ ਭਰ ਦੇ ਤਹਸੀਲਦਾਰਾਂ ਨੇ ਕੀਤਾ ਸਾਮੂਹਿਕ ਛੁੱਟੀ ਦਾ ਐਲਾਨ

ਗੁਰਦਾਸਪੁਰ, 31 ਮਈ (ਮੰਨਣ ਸੈਣੀ)। ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਮੁਅੱਤਲ ਕਰਨ ਤੋਂ ਬਾਅਦ ਪੰਜਾਬ ਰਾਜ ਦੇ ਸਮੂਹ ਤਹਸੀਲਦਾਰਾਂ ਨੇ ਹੜਤਾਲ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਲੁਧਿਆਣਾ ਦੇ ਟਰਾਂਸਪੋਰਟ ਨਗਰ ਵਿੱਚ ਸਥਿਤ ਤਹਿਸੀਲ ਪੂਰਬੀ ਦੇ ਸਬ-ਰਜਿਸਟਰਾਰ ਅਤੇ ਹੁਸ਼ਿਆਰਪੁਰ ਦੇ ਸਬ-ਰਜਿਸਟਰਾਰ ਨੂੰ ਮੁਅੱਤਲ ਕਰਨ ਤੋਂ ਬਾਅਦ ਰੋਸ ਪ੍ਰਦਰਸ਼ਨ ਸਾਹਮਣੇ ਆਇਆ … Continue reading ਵੱਡੀ ਖ਼ਬਰ:- ਦੋ ਤਹਸੀਲਦਾਰਾਂ ਨੂੰ ਮੁਅੱਤਲ ਕਰਨ ਤੋਂ ਬਾਅਦ ਪੰਜਾਬ ਭਰ ਦੇ ਤਹਸੀਲਦਾਰਾਂ ਨੇ ਕੀਤਾ ਸਾਮੂਹਿਕ ਛੁੱਟੀ ਦਾ ਐਲਾਨ