ਨੀਰਜ ਬਵਾਨਾ ਗੈਂਗ ਦੀ ਧਮਕੀ: 2 ਦਿਨਾਂ ‘ਚ ਲਵਾਂਗੇ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ; ਬੰਬੀਹਾ ਸਮੇਤ 4 ਗੈਂਗ ਹੋਏ ਇਕੱਠੇ

ਚੰਡੀਗੜ੍ਹ, 1 ਜੂਨ (ਦ ਪੰਜਾਬ ਵਾਇਰ)। ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਦਿੱਲੀ-ਐਨਸੀਆਰ ਦੇ ਨੀਰਜ ਬਵਾਨਾ ਗੈਂਗ ਨੇ ਧਮਕੀ ਦਿੱਤੀ ਹੈ। ਬਵਾਨਾ ਗੈਂਗ ਨੇ ਕਿਹਾ ਕਿ 2 ਦਿਨਾਂ ‘ਚ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਲਵੇਗਾ। ਇਸ ਸਬੰਧੀ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰਕੇ ਧਮਕੀਆਂ ਦਿੱਤੀਆਂ ਗਈਆਂ ਹਨ। ਟਿੱਲੂ ਤੇਜਪੁਰੀਆ, ਕੌਸ਼ਲ ਗੁੜਗਾਓਂ … Continue reading ਨੀਰਜ ਬਵਾਨਾ ਗੈਂਗ ਦੀ ਧਮਕੀ: 2 ਦਿਨਾਂ ‘ਚ ਲਵਾਂਗੇ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ; ਬੰਬੀਹਾ ਸਮੇਤ 4 ਗੈਂਗ ਹੋਏ ਇਕੱਠੇ