ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ ਨੇ ਸੇਖਵਾਂ ਫਾਰਮ ’ਚ ਖੁਦ ਟਰੈਕਟਰ ਚਲਾ ਕੇ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਕੀਤੀ

ਜਗਰੂਪ ਸਿੰਘ ਸੇਖਵਾਂ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਕੀਤਾ ਪ੍ਰੇਰਤ ਪਿੰਡ ਸੇਖਵਾਂ ਵਿੱਚ ਖੇਤੀਬਾੜੀ ਵਿਭਾਗ ਨੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਬਟਾਲਾ, 1 ਜੂਨ ( ਮੰਨਣ ਸੈਣੀ) । ਜ਼ਿਲ੍ਹੇ ਅੰਦਰ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਤ ਕਰਨ ਲਈ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ … Continue reading ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ ਨੇ ਸੇਖਵਾਂ ਫਾਰਮ ’ਚ ਖੁਦ ਟਰੈਕਟਰ ਚਲਾ ਕੇ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਕੀਤੀ