‘ਪਾਣੀ ਦੇ ਰਾਖੇ’ : 100 ਏਕੜ ਵਿਚ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲਾ ਗੁਰਦਾਸਪੁਰ ਜਿਲ੍ਹੇ ਦਾ ਪਹਿਲਾ ਪਿੰਡ ਬਣਿਆ ਜਫਰਵਾਲ

ਜ਼ਿਲ੍ਹੇ ਅੰਦਰ ਖੇਤੀਬਾੜੀ ਸਮੇਤ ਵੱਖ-ਵਖ ਵਿਭਾਗਾਂ ਵਲੋਂ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਵਿੱਢਿਆ ਗਿਆ ਵਿਸ਼ੇਸ ਅਭਿਆਨ ਗੁਰਦਾਸਪੁਰ, 1 ਜੂਨ (ਮੰਨਣ ਸੈਣੀ )। ਡਿਪਟੀ ਕਮਿਸ਼ਨਰ ਗੁਰਦਾਸਪੁਰ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਜਿਲੇ ਅੰਦਰ ਛੇੜੀ ਗਈ ‘ਪਾਣੀ ਦੇ ਰਾਖੇ’ ਮੁਹਿੰਮ ਪੂਰੀ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਖੇਤੀਬਾੜੀ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਪਿੰਡਾਂ ਵਿਚ … Continue reading ‘ਪਾਣੀ ਦੇ ਰਾਖੇ’ : 100 ਏਕੜ ਵਿਚ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲਾ ਗੁਰਦਾਸਪੁਰ ਜਿਲ੍ਹੇ ਦਾ ਪਹਿਲਾ ਪਿੰਡ ਬਣਿਆ ਜਫਰਵਾਲ