ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਤੇ ਆਪ ਵਿਧਾਇਕ ਕੁੰਵਰ ਵਿਜੇ ਪ੍ਰਤਾਪ, ਸ਼ੋਸਲ ਮੀਡੀਆ ਤੇ ਲੋਕਾਂ ਨੇ ਚੁੱਕੀ ਇਹ ਮੰਗ

ਗੁਰਦਾਸਪੁਰ, 2 ਜੂਨ (ਮੰਨਣ ਸੈਣੀ)। ਬੀਤੀ ਰਾਤ ਮਰਹੂਮ ਗਾਇਕ ਸੁਖਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਲਈ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਉਹਨਾਂ ਦੇ ਪਿੰਡ ਪਹੁੰਚੇ। ਇਸ ਮੌਕੇ ਕੁੰਵਰ ਵਿਜੇ ਪ੍ਰਤਾਪ ਵੱਲੋਂ ਸਿੱਧੂ ਮੂਸੇਵਾਲਾ ਦੇ ਪਿਤਾ ਸਾਬਕਾ ਫੌਜੀ ਬਲਕੌਰ ਸਿੰਘ ਨਾਲ ਮਿਲ ਕੇ ਦੁੱਖ ਸਾਂਝਾ … Continue reading ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਤੇ ਆਪ ਵਿਧਾਇਕ ਕੁੰਵਰ ਵਿਜੇ ਪ੍ਰਤਾਪ, ਸ਼ੋਸਲ ਮੀਡੀਆ ਤੇ ਲੋਕਾਂ ਨੇ ਚੁੱਕੀ ਇਹ ਮੰਗ