ਮੁੱਖ ਮੰਤਰੀ ਵੱਲੋਂ ਪੀ.ਆਈ.ਐਮ.ਐਸ. ਵਿੱਚ ਵਿੱਤੀ ਸੰਕਟ ਦਾ ਕਾਰਨ ਬਣੇ ਘੁਟਾਲੇ ਅਤੇ ਖਾਮੀਆਂ ਦੀ ਜਾਂਚ ਦੇ ਹੁਕਮ

ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ ਪੀ.ਆਈ.ਐਮ.ਐਸ. ਸੁਸਾਇਟੀ ਦੀ 37ਵੀਂ ਗਵਰਨਿੰਗ ਬਾਡੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ ਚੰਡੀਗੜ੍ਹ, 2 ਜੂਨ (ਦ ਪੰਜਾਬ ਵਾਇਰ)।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੋਆਬਾ ਖੇਤਰ ਦੀ ਪ੍ਰਮੁੱਖ ਸਿਹਤ ਸੰਸਥਾ ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਪੀ.ਆਈ.ਐਮ.ਐਸ) ਵਿਚ ਕਰ ਦਾਤਿਆਂ ਦੇ ਪੈਸੇ ਨੂੰ ਖੁਰਦ-ਬੁਰਦ ਕਰਨ … Continue reading ਮੁੱਖ ਮੰਤਰੀ ਵੱਲੋਂ ਪੀ.ਆਈ.ਐਮ.ਐਸ. ਵਿੱਚ ਵਿੱਤੀ ਸੰਕਟ ਦਾ ਕਾਰਨ ਬਣੇ ਘੁਟਾਲੇ ਅਤੇ ਖਾਮੀਆਂ ਦੀ ਜਾਂਚ ਦੇ ਹੁਕਮ