ਜ਼ਿਲ੍ਹੇ ਅੰਦਰ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਕਿਸਾਨ ਦੇ ਰਹੇ ਨੇ ਭਰਵਾਂ ਹੁੰਗਾਰਾ

ਪਿੰਡ ਕਠਿਆਲੀ, ਬਲਾਕ ਦੀਨਾਨਗਰ ਦੇ ਪਿੰਡ ਵਿਚ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਸਬੰਧੀ ਕੀਤਾ ਜਾਗਰੂਕ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ ਗੁਰਦਾਸਪੁਰ, 2 ਜੂਨ ( ਮੰਨਣ ਸੈਣੀ)। ਡਿਪਟੀ ਕਮਿਸ਼ਨਰ ਗੁਰਦਾਸਪੁਰ ਮੁਹੰਮਦ ਇਸ਼ਫਾਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲੇ ਅੰਦਰ ਕਿਸਾਨਾਂ ਨੂੰ ਝੋਨੇ … Continue reading ਜ਼ਿਲ੍ਹੇ ਅੰਦਰ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਕਿਸਾਨ ਦੇ ਰਹੇ ਨੇ ਭਰਵਾਂ ਹੁੰਗਾਰਾ