ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ

ਮਾਨਸਾ, 03 ਜੂਨ (ਦ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ੁੱਕਰਵਾਰ ਨੂੰ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਲਈ ਮਾਨਸਾ ਦੇ ਪਿੰਡ ਮੂਸੇ ਵਿਖੇ ਪਹੁੰਚੇ ਅਤੇ ਸ਼ਰਧਾਂਜਲੀ ਭੇਂਟ ਕੀਤੀ।ਉਨ੍ਹਾਂ ਪਰਿਵਾਰ ਨੂੰ ਹਰ ਤਰ੍ਹਾਂ ਦੀ ਸਹਾਇਤਾ ਅਤੇ ਸੁਰੱਖਿਆ ਪ੍ਰਦਾਨ ਕਰਨ ਦਾ ਭਰੋਸਾ ਦਿੱਤਾ ਗਿਆ। ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮੁੱਖ ਮੰਤਰੀ ਭਗਵੰਤ ਮਾਨ ਦੋ … Continue reading ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ