VIP ਸੁਰਖਿਆਂ ਦੇ ਮੁੱਦੇ ਤੇ ਮੋਦੀ ਸਰਕਾਰ ਦੀ ਐਂਟਰੀ: ਕੇਂਦਰ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਲਈ ਜ਼ੈੱਡ ਸੁਰੱਖਿਆ ਨੂੰ ਹਰੀ ਝੰਡੀ

ਚੰਡੀਗੜ੍ਹ, 3 ਜੂਨ (ਦ ਪੰਜਾਬ ਵਾਇਰ)। ਪੰਜਾਬ ਅੰਦਰ ਵੀਆਈਪੀ ਸੁਰੱਖਿਆ ਦੇ ਚਲ ਰਹੇ ਭਖਵੇਂ ਮੁੱਦੇ ਤੇ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਨੇ ਵੀ ਐਂਟਰੀ ਮਾਰ ਲਈ ਹੈ। ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਜ਼ੈੱਡ ਸੁਰੱਖਿਆ ਦੇਣ ਦਾ ਐਲਾਨ ਕੀਤਾ ਹੈ। ਹਾਲਾਂਕਿ ਅਜੇ ਤੱਕ ਇਹ ਹੁਕਮ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ … Continue reading VIP ਸੁਰਖਿਆਂ ਦੇ ਮੁੱਦੇ ਤੇ ਮੋਦੀ ਸਰਕਾਰ ਦੀ ਐਂਟਰੀ: ਕੇਂਦਰ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਲਈ ਜ਼ੈੱਡ ਸੁਰੱਖਿਆ ਨੂੰ ਹਰੀ ਝੰਡੀ