ਬਿਜਲੀ ਮੰਤਰੀ ਵੱਲੋਂ ਸੁਵਿਧਾ ਕੇਂਦਰ ਦੇ ਪਾਇਲਟ ਪ੍ਰੋਜੈਕਟ ਦੀ ਬਟਾਲਾ ਤੋਂ ਸ਼ੁਰੂਆਤ

ਪਾਵਰਕਾਮ ਦੇ ਖਪਤਕਾਰਾਂ ਨੂੰ ਹੁਣ ਸੁਵਿਧਾ ਕੇਂਦਰ ਵਿੱਚ ਮਿਲਣਗੀਆਂ ਸੇਵਾਵਾਂ – ਬਿਜਲੀ ਮੰਤਰੀ ਹਰਭਜਨ ਸਿੰਘ ਵਿਧਾਇਕ ਸ਼ੈਰੀ ਕਲਸੀ ਨੇ ਸੁਵਿਧਾ ਕੇਂਦਰ ਦੇ ਪਾਇਲਟ ਪ੍ਰੋਜੈਕਟ ਦੀ ਬਟਾਲਾ ਤੋਂ ਸ਼ੁਰੂਆਤ ਕਰਨ ਲਈ ਸਰਕਾਰ ਦਾ ਕੀਤਾ ਧੰਨਵਾਦ ਬਟਾਲਾ, 3 ਜੂਨ ( ਮੰਨਣ ਸੈਣੀ)। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬਾ ਵਾਸੀਆਂ ਦੀ … Continue reading ਬਿਜਲੀ ਮੰਤਰੀ ਵੱਲੋਂ ਸੁਵਿਧਾ ਕੇਂਦਰ ਦੇ ਪਾਇਲਟ ਪ੍ਰੋਜੈਕਟ ਦੀ ਬਟਾਲਾ ਤੋਂ ਸ਼ੁਰੂਆਤ