ਪੇਂਡੂ ਵਿਕਾਸ ਵਿਭਾਗ ਬੋਲੀ ਨਾ ਹੋਣ ਦੀ ਸੂਰਤ ਵਿਚ ਵਾਹੀਯੋਗ ਸ਼ਾਮਲਾਟ ਜ਼ਮੀਨਾਂ ‘ਤੇ ਖੁਦ ਖੇਤੀ ਕਰੇਗਾ: ਕੁਲਦੀਪ ਧਾਲੀਵਾਲ

ਕਿਸੇ ਨੂੰ ਵੀ ਪੰਚਾਈਤੀ ਜ਼ਮੀਨਾਂ ‘ਤੇ ਨਜ਼ਾਇਜ਼ ਕਬਜ਼ਾ ਨਹੀਂ ਕਰਨ ਦਿੱਤਾ ਜਾਵੇਗਾ 10 ਜੂਨ ਤੱਕ ਵਾਹੀਯੋਗ ਪੰਚਾਇਤੀ ਜ਼ਮੀਨਾਂ ਦੀ ਬੋਲੀ ਪਰਕ੍ਰਿਆ ਪੂਰੀ ਕਰਨ ਦੇ ਨਿਰਦੇਸ਼ ਪੇਂਡੂ ਵਿਕਾਸ ਮੰਤਰੀ ਵਲੋਂ ਗ੍ਰਾਮ ਸਭਾ ਇਜ਼ਲਾਸ ਲਈ ਪ੍ਰੋਗਰਾਮ ਜਾਰੀ 11 ਤੋਂ 13 ਜੂਨ ਤੱਕ ਹੋਣਗੇ ਤਿੰਨ ਰਾਜ ਪੱਧਰੀ ਸੈਮੀਨਾਰ, 15 ਤੋਂ 26 ਜੂਨ ਤੱਕ ਸੂਬੇ ਭਰ ਵਿਚ ਚੱਲਣਗੇ ਗ੍ਰਾਮ ਸਭਾ … Continue reading ਪੇਂਡੂ ਵਿਕਾਸ ਵਿਭਾਗ ਬੋਲੀ ਨਾ ਹੋਣ ਦੀ ਸੂਰਤ ਵਿਚ ਵਾਹੀਯੋਗ ਸ਼ਾਮਲਾਟ ਜ਼ਮੀਨਾਂ ‘ਤੇ ਖੁਦ ਖੇਤੀ ਕਰੇਗਾ: ਕੁਲਦੀਪ ਧਾਲੀਵਾਲ