ਧਾਰੀਵਾਲ ਦੇ ਇੱਕ ਹੋਟਲ ਦੇ ਬਾਹਰ ਹਵਾਈ ਫਾਇਰਿੰਗ ਕਰਨ ਵਾਲੇ ਚਾਰ ਦੋਸ਼ੀਆਂ ਵਿੱਚੋਂ ਤਿੰਨ ਹੋਏ ਗ੍ਰਿਫ਼ਤਾਰ

ਗੁਰਦਾਸਪੁਰ,3 ਜੂਨ (ਮੰਨਣ ਸੈਣੀ)। ਥਾਨਾ ਧਾਰੀਵਾਲ ਦੀ ਪੁਲਿਸ ਨੇ ਇੱਕ ਹੋਟਲ ਦੇ ਬਾਹਰ ਹਵਾ ਵਿੱਚ ਫਾਇਰਿੰਗ ਕਰਕੇ ਕਾਰ ਵਿੱਚ ਫਰਾਰ ਹੋਏ ਚਾਰ ਮੁਲਜ਼ਮਾਂ ਵਿੱਚੋਂ ਤਿੰਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਥਾਣੇ ਦੇ ਇੰਚਾਰਜ ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਧਾਰੀਵਾਲ ਦੇ ਬਾਹਰ ਇਕ ਹੋਟਲ ਦੇ ਬਾਹਰ ਹਵਾਈ ਫਾਇਰ ਹੋਣ ਦੀ ਸੂਚਨਾ ਮਿਲੀ ਤਾਂ ਉਹ … Continue reading ਧਾਰੀਵਾਲ ਦੇ ਇੱਕ ਹੋਟਲ ਦੇ ਬਾਹਰ ਹਵਾਈ ਫਾਇਰਿੰਗ ਕਰਨ ਵਾਲੇ ਚਾਰ ਦੋਸ਼ੀਆਂ ਵਿੱਚੋਂ ਤਿੰਨ ਹੋਏ ਗ੍ਰਿਫ਼ਤਾਰ