ਮੇਰੇ ਲਈ ਪੰਜਾਬੀਅਤ ਤੇ ਇਨਸਾਨੀਅਤ ਅਹਿਮ, ਜਿਹੜੇ ਵੀ ਸਿਆਸਤ ਕਰਨਾ ਚਾਹੁੰਦੇ ਹਨ, ਉਨਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ: ਭਗਵੰਤ ਮਾਨ

ਕਿਹਾ ਸਿੱਧੂ ਮੂਸੇਵਾਲਾ ਦੇ ਕਾਤਲ ਜਲਦੀ ਸਲਾਖਾਂ ਪਿੱਛੇ ਹੋਣਗੇ: ਭਗਵੰਤ ਮਾਨ ਚੰਡੀਗੜ, 3 ਜੂਨ (ਦ ਪੰਜਾਬ ਵਾਇਰ)।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਹਿਦ ਲਿਆ ਕਿ ਨੌਜਵਾਨ ਗਾਇਕ ਸ਼ੁੱਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਕਾਤਲ ਜਲਦੀ ਸਲਾਖਾਂ ਪਿੱਛੇ ਹੋਣਗੇ। ਪੰਜਾਬੀਅਤ ਤੇ ਇਨਸਾਨੀਅਤ ਨੂੰ ਆਪਣੀ ਸਭ ਤੋਂ ਪਹਿਲੀ ਤਰਜੀਹ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ … Continue reading ਮੇਰੇ ਲਈ ਪੰਜਾਬੀਅਤ ਤੇ ਇਨਸਾਨੀਅਤ ਅਹਿਮ, ਜਿਹੜੇ ਵੀ ਸਿਆਸਤ ਕਰਨਾ ਚਾਹੁੰਦੇ ਹਨ, ਉਨਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ: ਭਗਵੰਤ ਮਾਨ