ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ

ਪੰਜਾਬੀਆਂ ਨੂੰ ਸੂਬੇ ਵਿੱਚ ਕਰੜੀ ਘਾਲਣਾ ਘਾਲ ਕੇ ਹਾਸਲ ਕੀਤੀ ਅਮਨ-ਸ਼ਾਂਤੀ ਨੂੰ ਲੀਹ ਤੋਂ ਲਾਹੁਣ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਦੀ ਅਪੀਲ ਚੰਡੀਗੜ੍ਹ, 4 ਜੂਨ( ਦ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਉਂਦੀ 6 ਜੂਨ ਨੂੰ ਮਨਾਏ ਜਾ ਰਹੇ ‘ਘੱਲੂਘਾਰਾ ਦਿਵਸ’ ਤੋਂ ਪਹਿਲਾਂ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ। … Continue reading ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ