ਮੁੱਖ ਮੰਤਰੀ ਨੇ ਅੰਮ੍ਰਿਤਸਰ ਵਿਚ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ, ਸੂਬੇ ਦੀ ਅਮਨ-ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਅੰਮ੍ਰਿਤਸਰ/ਚੰਡੀਗੜ੍ਹ, 5 ਜੂਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਅਕਾਲ ਪੁਰਖ ਅੱਗੇ ਸੂਬੇ ਦੀ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਪਾਵਨ ਅਸਥਾਨ ’ਤੇ ਮੱਥਾ ਟੇਕਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ, “ਮੈਂ ਜੁਗੋ-ਜੁਗ ਅੱਟਲ ਸ੍ਰੀ ਗੁਰੂ ਗ੍ਰੰਥ ਸਾਹਿਬ … Continue reading ਮੁੱਖ ਮੰਤਰੀ ਨੇ ਅੰਮ੍ਰਿਤਸਰ ਵਿਚ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ, ਸੂਬੇ ਦੀ ਅਮਨ-ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ