ਵਿਧਾਇਕ ਸ਼ੈਰੀ ਕਲਸੀ ਨੇ ਬਰਸਾਤਾਂ ਦੇ ਮੱਦੇਨਜ਼ਰ ਹੰਸਲੀ ਨਾਲੇ ਦੀ ਸਫ਼ਾਈ ਸ਼ੁਰੂ ਕਰਵਾਈ

ਬਟਾਲਾ ਸ਼ਹਿਰ ਵਿੱਚ ਸੀਵਰੇਜ ਤੇ ਜਲ-ਸਪਲਾਈ ਦਾ ਪ੍ਰੋਜੈਕਟ 85 ਫੀਸਦੀ ਮੁਕੰਮਲ ਹੋਇਆ – ਵਿਧਾਇਕ ਸ਼ੈਰੀ ਕਲਸੀ ਬਟਾਲਾ, 6 ਜੂਨ (ਮੰਨਣ ਸੈਣੀ) । ਆਉਣ ਵਾਲੇ ਬਰਸਾਤੀ ਮੌਸਮ ਦੇ ਮੱਦੇਨਜ਼ਰ ਵਿਧਾਇਕ ਅਮਨ ਸ਼ੇਰ ਸਿੰਘ ਕਲਸੀ ਵੱਲੋਂ ਅੱਜ  ਬਟਾਲਾ ਸ਼ਹਿਰ ਵਿਚੋਂ ਲੰਘਦੇ ਹੰਸਲੀ ਨਾਲੇ ਦੀ ਸਫ਼ਾਈ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ। ਹੰਸਲੀ ਨਾਲੇ ਦੀ ਸਫ਼ਾਈ ਦੇ … Continue reading ਵਿਧਾਇਕ ਸ਼ੈਰੀ ਕਲਸੀ ਨੇ ਬਰਸਾਤਾਂ ਦੇ ਮੱਦੇਨਜ਼ਰ ਹੰਸਲੀ ਨਾਲੇ ਦੀ ਸਫ਼ਾਈ ਸ਼ੁਰੂ ਕਰਵਾਈ