ਕੱਲ੍ਹ ਪੰਜਾਬ ਆ ਰਹੇ ਰਾਹੁਲ ਗਾਂਧੀ, ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਕਰਨਗੇਂ ਦੁੱਖ ਸਾਂਝਾ

ਚੰਡੀਗੜ੍ਹ, 6 ਜੂਨ (ਦ ਪੰਜਾਬ ਵਾਇਰ)। ਪੰਜਾਬ ਦੇ ਮਸ਼ਹੂਰ ਮਰਹੂਮ ਗਾਇਕ ਸੁੱਭਦੀਪ ਸਿੰਘ ਮੂਸੇਵਾਲਾ ( ਸਿੱਧੂ ਮੂਸੇਵਾਲਾ) ਦੇ ਪਿੰਡ ਵਿੱਖੇ ਕੱਲ੍ਹ ਕਾਂਗਰਸੀ ਆਗੂ ਅਤੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਪਹੁੰਚ ਰਹੇ ਹਨ। ਜਿੱਥੇ ਉਹ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੇਂ। ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ … Continue reading ਕੱਲ੍ਹ ਪੰਜਾਬ ਆ ਰਹੇ ਰਾਹੁਲ ਗਾਂਧੀ, ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਕਰਨਗੇਂ ਦੁੱਖ ਸਾਂਝਾ