ਅਣਅਧਿਕਾਰਤ ਕਾਲੋਨੀਆਂ ਵਿਰੁੱਧ ਸਖ਼ਤ ਰੁਖ਼ ਆਪਣਾਉਣ ਦੀ ਡਾ.ਵਧੀਕ ਡਿਪਟੀ ਕਮਿਸ਼ਨਰ ਡਾ.ਅਮਨਦੀਪ ਕੌਰ ਨੇ ਕੀਤੀ ਹਦਾਇਤ

ਡਾ. ਅਮਨਦੀਪ ਕੋਰ, ਵਧੀਕ ਡਿਪਟੀ ਕਮਿਸ਼ਨਰ (ਜ/ਸ਼ਹਿਰੀ ਵਿਕਾਸ) ਵਲੋਂ ਨਗਰ ਕੌਂਸਲ ਅਧਿਕਾਰੀਆਂ ਨਾਲ ਮੀਟਿੰਗ ਗੁਰਦਾਸਪੁਰ, 6 ਜੂਨ (ਮੰਨਣ ਸੈਣੀ )। ਡਾ. ਅਮਨਦੀਪ ਕੋਰ, ਵਧੀਕ ਡਿਪਟੀ ਕਮਿਸ਼ਨਰ (ਜ/ ਸ਼ਹਿਰੀ ਵਿਕਾਸ) ਦੀ ਪ੍ਰਧਾਨਗੀ ਹੇਠ ਨਗਰ ਕੋਂਸਲਾਂ ਦੇ ਕਾਰਜਸਾਧਕ ਅਫਸਰਾਂ ਨਾਲ ਮੀਟਿੰਗ ਕੀਤੀ ਗਈ ਤੇ ਜ਼ਿਲੇ ਅੰਦਰ ਅਣ ਅਧਿਕਾਰਤ ਕਾਲੋਨੀਆਂ ਵਿਰੁੱਧ ਸਖ਼ਤੀ ਨਾਲ ਕਾਰਵਾਈ ਕਰਨ ਦੀ ਹਦਾਇਤ ਕੀਤੀ। … Continue reading ਅਣਅਧਿਕਾਰਤ ਕਾਲੋਨੀਆਂ ਵਿਰੁੱਧ ਸਖ਼ਤ ਰੁਖ਼ ਆਪਣਾਉਣ ਦੀ ਡਾ.ਵਧੀਕ ਡਿਪਟੀ ਕਮਿਸ਼ਨਰ ਡਾ.ਅਮਨਦੀਪ ਕੌਰ ਨੇ ਕੀਤੀ ਹਦਾਇਤ