24 ਜੂਨ ਤੋਂ ਪੰਜਾਬ ਸਰਕਾਰ ਦਾ ਬਜਟ ਸੈਸ਼ਨ: 27 ਜੂਨ ਨੂੰ ਪੇਸ਼ ਹੋਵੇਗਾ ਬਜਟ; CM ਭਗਵੰਤ ਮਾਨ ਨੇ ਕਿਹਾ- ਆਮ ਲੋਕਾਂ ਦਾ ਹੋਵੇਗਾ ਬਜਟ

ਚੰਡੀਗੜ੍ਹ, 7 ਜੂਨ (ਦ ਪੰਜਾਬ ਵਾਇਰ)। ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਦਾ ਪਹਿਲਾ ਬਜਟ ਸੈਸ਼ਨ 24 ਤੋਂ 30 ਜੂਨ ਤੱਕ ਚੱਲੇਗਾ। ਪੰਜਾਬ ਵਿਧਾਨ ਸਭਾ ਵਿੱਚ 27 ਜੂਨ ਨੂੰ ਬਜਟ ਪੇਸ਼ ਕੀਤਾ ਜਾਵੇਗਾ। ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਇਸ ਤੋਂ ਬਾਅਦ ਉਨ੍ਹਾਂ ਨੇ ਤਰੀਕਾਂ ਦਾ ਐਲਾਨ ਕੀਤਾ। … Continue reading 24 ਜੂਨ ਤੋਂ ਪੰਜਾਬ ਸਰਕਾਰ ਦਾ ਬਜਟ ਸੈਸ਼ਨ: 27 ਜੂਨ ਨੂੰ ਪੇਸ਼ ਹੋਵੇਗਾ ਬਜਟ; CM ਭਗਵੰਤ ਮਾਨ ਨੇ ਕਿਹਾ- ਆਮ ਲੋਕਾਂ ਦਾ ਹੋਵੇਗਾ ਬਜਟ