ਪੰਜਾਬ ਵਿੱਚ ਅਮਨ-ਸ਼ਾਂਤੀ ਨੂੰ ਕਾਇਮ ਰੱਖਣਾ ‘ਆਪ’ ਸਰਕਾਰ ਦੇ ਵੱਸ ਦੀ ਗੱਲ ਨਹੀਂ- ਰਾਹੁਲ ਗਾਂਧੀ

ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਮੂਸੇਵਾਲਾ ਪਹੁੰਚੇ ਰਾਹੁਲ ਗਾਂਧੀ, ਪਿਤਾ ਨੂੰ ਗਲੇ ਲਗਾ ਕੇ ਦਿੱਤੀ ਦਿਲਾਸਾ ਮਾਨਸਾ, 7 ਜੂਨ 2022 (ਦ ਪੰਜਾਬ ਵਾਇਰ)। ਕਾਂਗਰਸ ਨੇਤਾ ਰਾਹੁਲ ਗਾਂਧੀ ਮੰਗਲਵਾਰ ਨੂੰ ਮਾਨਸਾ ਪਹੁੰਚੇ। ਉਨ੍ਹਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨਾਲ ਮੁਲਾਕਾਤ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਤੋਂ ਬਾਅਦ ਰਾਹੁਲ … Continue reading ਪੰਜਾਬ ਵਿੱਚ ਅਮਨ-ਸ਼ਾਂਤੀ ਨੂੰ ਕਾਇਮ ਰੱਖਣਾ ‘ਆਪ’ ਸਰਕਾਰ ਦੇ ਵੱਸ ਦੀ ਗੱਲ ਨਹੀਂ- ਰਾਹੁਲ ਗਾਂਧੀ