ਸਿੱਧੂ ਮੂਸੇਵਾਲਾ ਕਤਲ ਕੇਸ: ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਅਤੇ ਰੇਕੀ ਕਰਨ ਵਾਲੇ ਵਿਅਕਤੀਆਂ ਸਮੇਤ ਅੱਠ ਗ੍ਰਿਫਤਾਰ

ਪ੍ਰਸ਼ੰਸਕ ਵਜੋਂ ਸਿੱਧੂ ਮੂਸੇਵਾਲਾ ਨਾਲ ਸੈਲਫੀ ਲੈਣ ਅਤੇ ਸ਼ੂਟਰਾਂ ਨਾਲ ਜਾਣਕਾਰੀ ਸਾਂਝੀ ਕਰਨ ਵਾਲਾ ਵਿਅਕਤੀ ਕੀਤਾ ਕਾਬੂ – ਐਸ.ਆਈ.ਟੀ. ਵੱਲੋਂ ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਸ਼ਾਮਲ ਚਾਰ ਸ਼ੂਟਰਾਂ ਦੀ ਪਛਾਣ  ਚੰਡੀਗੜ੍ਹ, 7 ਜੂਨ 2022 ( ਦ ਪੰਜਾਬ ਵਾਇਰ)। ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਦੋਸ਼ੀਆਂ ਨੂੰ ਕਾਬੂ ਕਰਨ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਦ੍ਰਿੜ ਵਚਨਬੱਧਤਾ ਤੋਂ … Continue reading ਸਿੱਧੂ ਮੂਸੇਵਾਲਾ ਕਤਲ ਕੇਸ: ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਅਤੇ ਰੇਕੀ ਕਰਨ ਵਾਲੇ ਵਿਅਕਤੀਆਂ ਸਮੇਤ ਅੱਠ ਗ੍ਰਿਫਤਾਰ