ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰਾਂ, ਗ਼ੈਰ-ਕਾਨੂੰਨੀ ਗਤੀਵਿਧੀਆਂ ਤੇ ਬਿਨਾਂ ਪਰਮਿਟ ਬੱਸ ਆਪ੍ਰੇਟਰਾਂ ਨੂੰ ਨੱਥ ਪਾਉਣ ਦੀ ਕਾਰਵਾਈ ਰੰਗ ਲਿਆਈ

ਟਰਾਂਸਪੋਰਟ ਵਿਭਾਗ ਦੀ ਕਮਾਈ ਦੁੱਗਣੀ ਹੋਈ ਚੰਡੀਗੜ੍ਹ, 7 ਜੂਨ 2022, ( ਦ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਟੈਕਸ ਚੋਰਾਂ, ਗ਼ੈਰ-ਕਾਨੂੰਨੀ ਗਤੀਵਿਧੀਆਂ ਅਤੇ ਬਿਨਾਂ ਪਰਮਿਟ ਵਾਲੇ ਬੱਸ ਆਪ੍ਰੇਟਰਾਂ ਨੂੰ ਨੱਥ ਪਾਉਣ ਦੀਆਂ ਕੋਸ਼ਿਸ਼ਾਂ ਸਦਕਾ ਟਰਾਂਸਪੋਰਟ ਵਿਭਾਗ ਦੀ ਕਮਾਈ ਵਿੱਚ ਦੁੱਗਣਾ ਵਾਧਾ ਦਰਜ ਕੀਤਾ ਗਿਆ ਹੈ। ਟਰਾਂਸਪੋਰਟ ਵਿਭਾਗ ਨੂੰ ਮਈ 2021 … Continue reading ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰਾਂ, ਗ਼ੈਰ-ਕਾਨੂੰਨੀ ਗਤੀਵਿਧੀਆਂ ਤੇ ਬਿਨਾਂ ਪਰਮਿਟ ਬੱਸ ਆਪ੍ਰੇਟਰਾਂ ਨੂੰ ਨੱਥ ਪਾਉਣ ਦੀ ਕਾਰਵਾਈ ਰੰਗ ਲਿਆਈ