ਡਿਪਟੀ ਕਮਿਸ਼ਨਰ ਵੱਲੋਂ ਸਨਅਤਕਾਰਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਉਦਯੋਗ ਦਫ਼ਤਰ ਬਟਾਲਾ ਵਿੱਚ ਸਿੰਗਲ ਵਿੰਡੋ ਸਥਾਪਤ ਕਰਨ ਦੀਆਂ ਹਦਾਇਤਾਂ

ਡਿਪਟੀ ਕਮਿਸ਼ਨਰ ਹਰ ਬੁੱਧਵਾਰ ਬਟਾਲਾ ਵਿਖੇ ਸਨਅਤਕਾਰਾਂ ਦੀਆਂ ਮੁਸ਼ਕਲਾਂ ਸੁਣਨ ਲਈ ਕਰਨਗੇ ਮੀਟਿੰਗ ਬਟਾਲਾ, 8 ਜੂਨ ( ਮੰਨਣ ਸੈਣੀ) । ਡਿਪਟੀ ਕਮਿਸ਼ਨਰ ਗੁਰਦਾਸਪੁਰ ਮੁਹੰਮਦ ਇਸ਼ਫ਼ਾਕ ਨੇ ਉਦਯੋਗ ਵਿਭਾਗ ਦੇ ਜੀ.ਐੱਮ. ਨੂੰ ਹਦਾਇਤ ਕੀਤੀ ਹੈ ਕਿ ਉਹ ਬਟਾਲਾ ਦੇ ਸਨਅਤਕਾਰਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਆਪਣੇ ਦਫ਼ਤਰ ਵਿੱਚ ਸਿੰਗਲ ਵਿੰਡੋ ਸਿਸਟਮ ਸਥਾਪਤ ਕਰਨ ਤਾਂ ਜੋ … Continue reading ਡਿਪਟੀ ਕਮਿਸ਼ਨਰ ਵੱਲੋਂ ਸਨਅਤਕਾਰਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਉਦਯੋਗ ਦਫ਼ਤਰ ਬਟਾਲਾ ਵਿੱਚ ਸਿੰਗਲ ਵਿੰਡੋ ਸਥਾਪਤ ਕਰਨ ਦੀਆਂ ਹਦਾਇਤਾਂ