ਡਿਊਟੀ ‘ਚ ਕੁਤਾਹੀ ਕਰਨ ਦੇ ਦੋਸ਼ ’ਚ ਲੋਕ ਨਿਰਮਾਣ ਵਿਭਾਗ ਦਾ ਉਪ ਮੰਡਲ ਇੰਜੀਨੀਅਰ ਅਤੇ ਜੂਨੀਅਰ ਇੰਜੀਨੀਅਰ ਮੁਅੱਤਲ

ਚੰਡੀਗੜ, 8 ਜੂਨ ( ਦ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਲੋਕ ਨਿਰਮਾਣ ਵਿਭਾਗ ਦੇ ਉਸਾਰੀ ਮੰਡਲ ਨੰ: 3, ਬਠਿੰਡਾ ਵਿਖੇ ਤਾਇਨਾਤ ਉਪ ਮੰਡਲ ਇੰਜੀਨੀਅਰ ਸੁਖਪ੍ਰੀਤ ਸਿੰਘ ਅਤੇ ਜੂਨੀਅਰ ਇੰਜੀਨੀਅਰ ਨਵੀਨ ਕੁਮਾਰ ਨੂੰ ਪੰਜਾਬ ਸਿਵਲ ਸੇਵਾਵਾਂ … Continue reading ਡਿਊਟੀ ‘ਚ ਕੁਤਾਹੀ ਕਰਨ ਦੇ ਦੋਸ਼ ’ਚ ਲੋਕ ਨਿਰਮਾਣ ਵਿਭਾਗ ਦਾ ਉਪ ਮੰਡਲ ਇੰਜੀਨੀਅਰ ਅਤੇ ਜੂਨੀਅਰ ਇੰਜੀਨੀਅਰ ਮੁਅੱਤਲ