ਖੇਲੋ ਇੰਡੀਆ ਖੇਡਾਂ : ਗੱਤਕਾ ਮੁਕਾਬਲਿਆਂ ਚ ਪੰਜਾਬ ਦੇ ਲੜਕੇ ਤੇ ਚੰਡੀਗੜ੍ਹ ਦੀਆਂ ਲੜਕੀਆਂ ਰਹੀਆਂ ਜੇਤੂ

16 ਰਾਜਾਂ ਦੇ 250 ਤੋਂ ਵੱਧ ਗੱਤਕੇਬਾਜਾਂ ਨੇ 64 ਤਗਮਿਆਂ ਲਈ ਕੀਤੀ ਜੋਰ-ਅਜਮਾਈ ਪਹਿਲੀ ਵਾਰ ਦਰਸ਼ਕਾਂ ਲਈ ਗੱਤਕਾ ਮੈਚਾਂ ਦੇ ਨਤੀਜੇ ਸਕੋਰਬੋਰਡ ‘ਤੇ ਸਿੱਧੇ ਪ੍ਰਸਾਰਿਤ ਹੋਏ ਚੰਡੀਗੜ੍ਹ 8 ਜੂਨ ( ਦ ਪੰਜਾਬ ਵਾਇਰ )। ਭਾਰਤੀ ਖੇਡ ਮੰਤਰਾਲੇ ਵੱਲੋਂ ਪੰਚਕੂਲਾ, ਹਰਿਆਣਾ ਵਿਖੇ ਆਯੋਜਿਤ ਚੌਥੀਆਂ ਖੇਲੋ ਇੰਡੀਆ ਯੂਥ ਗੇਮਜ਼ ਦੌਰਾਨ ਹੋਏ ਗੱਤਕੇ ਦੇ ਨੈਸ਼ਨਲ ਮੁਕਾਬਲਿਆਂ ਦੌਰਾਨ ਲੜਕਿਆਂ ਦੇ ਵਰਗ ਵਿੱਚੋਂ ਪੰਜਾਬ ਨੇ ਸਮੁੱਚੀ ਚੈਂਪੀਅਨਸ਼ਿਪ ਜਿੱਤੀ ਜਦਕਿ ਹਰਿਆਣਾ … Continue reading ਖੇਲੋ ਇੰਡੀਆ ਖੇਡਾਂ : ਗੱਤਕਾ ਮੁਕਾਬਲਿਆਂ ਚ ਪੰਜਾਬ ਦੇ ਲੜਕੇ ਤੇ ਚੰਡੀਗੜ੍ਹ ਦੀਆਂ ਲੜਕੀਆਂ ਰਹੀਆਂ ਜੇਤੂ