ਰੋਪੜ ਰੇਂਜ ਪੁਲਿਸ ਨੇ ਮੁਹਾਲੀ ਵਿੱਚ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ

ਮੋਹਾਲੀ, ਫ਼ਤਿਹਗੜ੍ਹ ਸਾਹਿਬ ਅਤੇ ਰੂਪਨਗਰ ਪੁਲਿਸ ਵੱਲੋਂ ਸਾਂਝੇ ਤੌਰ ‘ਤੇ ਮੋਹਾਲੀ ਦੀਆਂ ਤਿੰਨ ਸੁਸਾਇਟੀਆਂ ਦੀ ਘੇਰਾਬੰਦੀ ਕਰਕੇ ਤਲਾਸ਼ੀ ਕੀਤ ਪੁਲਿਸ ਟੀਮਾਂ ਨੇ 18 ਗ੍ਰਾਮ ਅਫੀਮ, 7 ਹਥਿਆਰ ਅਤੇ 21 ਲੱਖ ਰੁਪਏ ਦੀ ਨਕਦੀ ਬਰਾਮਦ ਕਰਨ ਸਮੇਤ 20 ਸ਼ੱਕੀ ਵਿਅਕਤੀਆਂ ਨੂੰ ਫੜਿਆ ਚੰਡੀਗੜ੍ਹ/ਮੋਹਾਲੀ, 9 ਜੂਨ: ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਮੱਦੇਨਜ਼ਰ ਪੰਜਾਬ ਦੇ … Continue reading ਰੋਪੜ ਰੇਂਜ ਪੁਲਿਸ ਨੇ ਮੁਹਾਲੀ ਵਿੱਚ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ