ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਪੈਂਦੀਆਂ 18 ਅਣਅਧਿਕਾਰਤ ਕਾਲੋਨੀਆਂ ਤੇ ਰੈਗੂਲੇਟਰੀ ਵਿੰਗ ਵੱਲੋਂ ਚਲਾਇਆ ਗਿਆ ਪੀਲਾ ਪੰਜਾ

ਨਗਰ ਕੋਂਸਲ ਦੀ ਹਦੂਦ ਦੇ ਅੰਦਰ ਕਾਰਜਸਾਧਕ ਅਫਸਰ ਤੇ ਹਦੂਦ ਦੇ ਬਾਹਰ ਰੈਗੂਲੇਟਰੀ ਵਿੰਗ ਵਲੋਂ ਅਣ ਅਧਿਕਾਰਤ ਕਾਲੋਨੀਆਂ ਵਿਰੁੱਧ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ ਗੁਰਦਾਸਪੁਰ, 9 ਜੂਨ (ਮੰਨਣ ਸੈਣੀ )। ਰੈਗੂਲੇਟਰੀ ਵਿੰਗ ਜ਼ਿਲੇ ਅੰਦਰ ਅਣ ਅਧਿਕਾਰਤ ਕਾਲੋਨੀਆਂ ਵਿਰੁੱਧ ਵਿੱਢੀ ਗਈ ਸਖ਼ਤ ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ ਵਿਚ ਪੈਂਦੀਆਂ 18 ਕਾਲੋਨੀਆਂ ਨੂੰ ਡਿਮੋਲਿਸ਼ (ਢਾਹਿਆ) ਕੀਤਾ … Continue reading ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਪੈਂਦੀਆਂ 18 ਅਣਅਧਿਕਾਰਤ ਕਾਲੋਨੀਆਂ ਤੇ ਰੈਗੂਲੇਟਰੀ ਵਿੰਗ ਵੱਲੋਂ ਚਲਾਇਆ ਗਿਆ ਪੀਲਾ ਪੰਜਾ