ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਪੂਰੀ ਸ਼ਿੱਦਤ ਨਾਲ ਕੋਸ਼ਿਸ਼ਾਂ ਕਰਨ ਦੇ ਨਿਰਦੇਸ਼

ਭੱਠਿਆਂ ਉਤੇ ਜ਼ਿਗ-ਜ਼ੈਗ ਤਕਨੀਕ ਲਾਗੂ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਲਈ ਆਖਿਆ ਭ੍ਰਿਸ਼ਟਾਚਾਰ ਨੂੰ ਬਿਲਕੁੱਲ ਬਰਦਾਸ਼ਤ ਨਾ ਕਰਨ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 9 ਜੂਨ ( ਦ ਪੰਜਾਬ ਵਾਇਰ)। ਪੰਜਾਬ ਨੂੰ ਸਾਫ਼-ਸੁਥਰਾ ਤੇ ਹਰਿਆ-ਭਰਿਆ ਬਣਾਉਣ ਲਈ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਨੂੰ ਨਿਰਦੇਸ਼ ਦਿੱਤਾ … Continue reading ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਪੂਰੀ ਸ਼ਿੱਦਤ ਨਾਲ ਕੋਸ਼ਿਸ਼ਾਂ ਕਰਨ ਦੇ ਨਿਰਦੇਸ਼